Bible Versions
Bible Books

Deuteronomy 1:3 (AKJV) American King James Version

Versions

PAV   ਐਉਂ ਹੋਇਆ ਕਿ ਚਾਲੀਵੇਂ ਵਰਹੇ ਦੇ ਗਿਆਰਵੇਂ ਮਹੀਨੇ ਅਤੇ ਉਸ ਮਹੀਨੇ ਦੀ ਪਹਿਲੀ ਤਾਰੀਕ ਨੂੰ ਮੂਸਾ ਨੇ ਇਸਰਾਏਲੀਆਂ ਨਾਲ ਓਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦਾ ਯਹੋਵਾਹ ਨੇ ਉਹ ਨੂੰ ਉਨ੍ਹਾਂ ਲਈ ਹੁਕਮ ਦਿੱਤਾ ਸੀ
IRVPA   ਅਜਿਹਾ ਹੋਇਆ ਕਿ ਚਾਲੀਵੇਂ ਸਾਲ ਦੇ ਗਿਆਰਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਮੂਸਾ ਨੇ ਇਸਰਾਏਲੀਆਂ ਨਾਲ ਉਹ ਸਾਰੀਆਂ ਗੱਲਾਂ ਕੀਤੀਆਂ, ਜਿਨ੍ਹਾਂ ਦਾ ਯਹੋਵਾਹ ਨੇ ਉਸ ਨੂੰ ਉਨ੍ਹਾਂ ਦੇ ਲਈ ਹੁਕਮ ਦਿੱਤਾ ਸੀ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us