Bible Versions
Bible Books

Deuteronomy 22:22 (AKJV) American King James Version

Versions

PAV   ਜੇ ਕੋਈ ਮਨੁੱਖ ਕਿਸੇ ਵਿਆਹੀ ਹੋਈ ਤੀਵੀਂ ਨਾਲ ਸੰਗ ਕਰਦਾ ਹੋਇਆ ਪਾਇਆ ਜਾਵੇ ਤਾਂ ਓਹ ਦੋਨੋਂ ਮਾਰ ਸੁੱਟੇ ਜਾਣ ਅਰਥਾਤ ਉਹ ਮਨੁੱਖ ਜਿਹੜਾ ਉਸ ਤੀਵੀਂ ਨਾਲ ਪਿਆ ਹੋਇਆ ਪਾਇਆ ਜਾਵੇ ਅਤੇ ਉਹ ਤੀਵੀਂ। ਇਉਂ ਤੁਸੀਂ ਇਹ ਬੁਰਿਆਈ ਇਸਰਾਏਲ ਵਿੱਚੋਂ ਕੱਢ ਦਿਓ
IRVPA   ਜੇਕਰ ਕੋਈ ਮਨੁੱਖ ਕਿਸੇ ਵਿਆਹੀ ਹੋਈ ਇਸਤਰੀ ਨਾਲ ਸੰਗ ਕਰਦਾ ਫੜ੍ਹਿਆ ਜਾਵੇ ਤਾਂ ਉਹ ਪੁਰਖ ਜਿਹੜਾ ਉਸ ਇਸਤਰੀ ਨਾਲ ਪਿਆ ਹੋਇਆ ਸੀ ਅਤੇ ਉਹ ਇਸਤਰੀ ਦੋਵੇਂ ਮਾਰ ਸੁੱਟੇ ਜਾਣ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਇਸਰਾਏਲ ਵਿੱਚੋਂ ਕੱਢ ਸੁੱਟਿਓ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us