Versions
PAV ਜ਼ਨਾਨੀ ਉੱਤੇ ਮਰਦ ਦਾ ਭੇਸ ਨਾ ਹੋਵੇ ਨਾ ਮਰਦ ਜ਼ਨਾਨੀ ਦਾ ਬਸਤ੍ਰ ਪਾਵੇ ਕਿਉਂ ਜੋ ਹਰ ਇੱਕ ਜਿਹੜਾ ਏਹ ਕੰਮ ਕਰੇ ਉਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਘਿਣਾਉਣਾ ਹੈ।।
IRVPA ਕੋਈ ਇਸਤਰੀ ਪੁਰਖਾਂ ਵਾਲੇ ਬਸਤਰ ਨਾ ਪਾਵੇ ਅਤੇ ਨਾ ਕੋਈ ਪੁਰਖ ਇਸਤਰੀਆਂ ਵਾਲੇ ਬਸਤਰ ਪਾਵੇ, ਕਿਉਂ ਜੋ ਹਰ ਇੱਕ ਜਿਹੜਾ ਅਜਿਹਾ ਕੰਮ ਕਰਦਾ ਹੈ, ਉਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਘਿਣਾਉਣਾ ਹੈ। PEPS