Versions
PAV ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀ ਛੌਣੀ ਦੇ ਵਿੱਚ ਫਿਰਦਾ ਹੈ ਤਾਂ ਜੋ ਉਹ ਤੁਹਾਨੂੰ ਛੁਡਾਵੇ ਅਤੇ ਤੁਹਾਡੇ ਵੈਰੀਆਂ ਨੂੰ ਤੁਹਾਡੇ ਅੱਗੇ ਲਾ ਦੇਵੇ ਤਾਂ ਹੀ ਤੁਹਾਡੀ ਛੌਣੀ ਪਵਿੱਤ੍ਰ ਹੋਵੇ ਮਤੇ ਉਹ ਤੁਹਾਡੇ ਵਿੱਚ ਕੋਈ ਬੇਸ਼ਰਮੀ ਦੀ ਗੱਲ ਵੇਖ ਕੇ ਮੁੜ ਜਾਵੇ।।
IRVPA ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਛੁਡਾਉਣ ਲਈ ਅਤੇ ਤੁਹਾਡੇ ਵੈਰੀਆਂ ਨੂੰ ਤੁਹਾਡੇ ਅੱਗੇ ਹਰਾਉਣ ਲਈ ਤੁਹਾਡੀ ਛਾਉਣੀ ਦੇ ਵਿੱਚ ਫਿਰਦਾ ਹੈ, ਇਸ ਲਈ ਤੁਹਾਡੀ ਛਾਉਣੀ ਪਵਿੱਤਰ ਹੋਵੇ, ਅਜਿਹਾ ਨਾ ਹੋਵੇ ਕਿ ਉਹ ਤੁਹਾਡੇ ਵਿੱਚ ਕੁਝ ਅਸ਼ੁੱਧਤਾ ਵੇਖੇ ਅਤੇ ਮੁੜ ਜਾਵੇ। PS