Versions
PAV ਤੂੰ ਕੰਜਰੀ ਦੀ ਖਰਚੀ ਅਤੇ ਕੁੱਤੇ ਦੀ ਕਮਾਈ ਕਿਸੇ ਸੁੱਖਨਾ ਲਈ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਵਿੱਚ ਨਾ ਲੈ ਜਾਵੀਂ ਕਿਉਂ ਜੋ ਏਹ ਦੋਵੇਂ ਯਹੋਵਾਹ ਤੇਰੇ ਪਰਮੇਸ਼ੁਰ ਲਈ ਇੱਕੋ ਜਿਹੇ ਘਿਣਾਉਣੇ ਹਨ।।
IRVPA ਤੂੰ ਵੇਸਵਾ ਦਾ ਭਾੜਾ ਅਤੇ ਪੁਰਖਗਾਮੀ ਦੀ ਕਮਾਈ ਕਿਸੇ ਸੁੱਖਣਾ ਨੂੰ ਪੂਰਾ ਕਰਨ ਲਈ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਵਿੱਚ ਨਾ ਲਿਆਵੀਂ, ਕਿਉਂ ਜੋ ਇਹ ਦੋਵੇਂ ਯਹੋਵਾਹ ਤੇਰੇ ਪਰਮੇਸ਼ੁਰ ਲਈ ਇੱਕੋ ਜਿਹੇ ਘਿਣਾਉਣੇ ਹਨ। PEPS