Versions
PAV ਤੂੰ ਓਪਰੇ ਨੂੰ ਬਿਆਜ ਉੱਤੇ ਦੇ ਸੱਕਦਾ ਹੈਂ ਪਰ ਆਪਣੇ ਭਰਾ ਨੂੰ ਬਿਆਜ ਉੱਤੇ ਨਾ ਦੇਵੀਂ ਤਾਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਹੱਥ ਦੇ ਕੰਮਾਂ ਵਿੱਚ ਉਸ ਧਰਤੀ ਉੱਤੇ ਜਿੱਥੇ ਤੂੰ ਕਬਜ਼ਾ ਕਰਨ ਲਈ ਜਾਂਦਾ ਹੈ ਤੈਨੂੰ ਬਰਕਤ ਦੇਵੇ
IRVPA ਤੂੰ ਪਰਦੇਸੀ ਨੂੰ ਬਿਆਜ ਉੱਤੇ ਕਰਜ਼ਾ ਦੇ ਸਕਦਾ ਹੈਂ, ਪਰ ਆਪਣੇ ਭਰਾ ਨਾਲ ਅਜਿਹਾ ਨਾ ਕਰੀਂ, ਤਾਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਉਸ ਦੇਸ਼ ਵਿੱਚ ਜਿਸ ਉੱਤੇ ਅਧਿਕਾਰ ਕਰਨ ਲਈ ਤੂੰ ਜਾਂਦਾ ਹੈਂ, ਤੇਰੇ ਹੱਥ ਦੇ ਸਾਰੇ ਕੰਮਾਂ ਉੱਤੇ ਤੈਨੂੰ ਬਰਕਤ ਦੇਵੇ। PEPS