Versions
PAV ਪਰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਬਿਲਆਮ ਦੀ ਸੁਨਣੀ ਨਾ ਚਾਹੀ ਸਗੋਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਲਈ ਸਰਾਪ ਨੂੰ ਬਰਕਤ ਵਿੱਚ ਬਦਲ ਦਿੱਤਾ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੂੰ ਤੁਹਾਡੇ ਨਾਲ ਪ੍ਰੇਮ ਸੀ
IRVPA ਪਰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਬਿਲਆਮ ਦੀ ਨਾ ਸੁਣੀ, ਸਗੋਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਲਈ ਸਰਾਪ ਨੂੰ ਬਰਕਤ ਵਿੱਚ ਬਦਲ ਦਿੱਤਾ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਪ੍ਰੇਮ ਰੱਖਦਾ ਹੈ।