Versions
PAV ਫੇਰ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਖੀਂ ਕਿ ਮੈਂ ਆਪਣੇ ਘਰ ਤੋਂ ਪਵਿੱਤ੍ਰ ਚੀਜ਼ਾਂ ਲੈ ਕੇ ਲੇਵੀ, ਪਰਦੇਸੀ ਯਤੀਮ ਅਤੇ ਵਿਧਵਾ ਨੂੰ ਤੇਰੀ ਸਾਰੀ ਦਿੱਤੀ ਹੋਈ ਆਗਿਆ ਅਨੁਸਾਰ ਦੇ ਦਿੱਤੀਆਂ ਹਨ। ਮੈਂ ਤੇਰੇ ਹੁਕਮਾਂਦਾ ਉਲੰਘਣ ਨਹੀਂ ਕੀਤਾ, ਨਾ ਹੀ ਉਨ੍ਹਾਂ ਨੂੰ ਭੁੱਲਿਆ ਹਾਂ
IRVPA ਫੇਰ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਖੀਂ, “ਮੈਂ ਤੇਰੇ ਦਿੱਤੇ ਹੋਏ ਸਾਰੇ ਹੁਕਮਾਂ ਅਨੁਸਾਰ ਆਪਣੇ ਘਰ ਤੋਂ ਪਵਿੱਤਰ ਚੀਜ਼ਾਂ ਲੈ ਕੇ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦਿੱਤੀਆਂ ਹਨ। ਮੈਂ ਤੇਰੇ ਕਿਸੇ ਵੀ ਹੁਕਮ ਦਾ ਉਲੰਘਣ ਨਹੀਂ ਕੀਤਾ, ਨਾ ਹੀ ਮੈਂ ਉਨ੍ਹਾਂ ਨੂੰ ਭੁੱਲਿਆ ਹਾਂ।