Versions
PAV ਅਤੇ ਉਸ ਜਾਜਕ ਕੋਲ ਜਾ ਕੇ ਜਿਹੜਾ ਉਨ੍ਹਾਂ ਦਿਨਾਂ ਦੇ ਹੋਵੇ ਆਖੀਂ, ਮੈਂ ਅੱਜ ਦੇ ਦਿਨ ਏਹ ਗੱਲ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਉੱਘੀ ਕਰਦਾ ਹਾਂ ਭਈ ਮੈਂ ਉਸ ਧਰਤੀ ਵਿੱਚ ਆਇਆ ਹਾਂ ਜਿਹ ਦੀ ਯਹੋਵਾਹ ਨੇ ਸਾਰੇ ਪਿਉ ਦਾਦਿਆਂ ਨਾਲ ਸਾਨੂੰ ਦੇਣ ਦੀ ਸੌਂਹ ਖਾਧੀ ਸੀ
IRVPA ਅਤੇ ਉਨ੍ਹਾਂ ਦਿਨਾਂ ਵਿੱਚ ਜੋ ਜਾਜਕ ਹੋਵੇ ਤੂੰ ਉਸ ਦੇ ਕੋਲ ਜਾ ਆਖੀਂ, “ਮੈਂ ਅੱਜ ਦੇ ਦਿਨ ਇਹ ਗੱਲ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਦੱਸਦਾ ਹਾਂ ਕਿ ਮੈਂ ਉਸ ਦੇਸ਼ ਵਿੱਚ ਆ ਗਿਆ ਹਾਂ ਜਿਸ ਨੂੰ ਸਾਨੂੰ ਦੇਣ ਦੀ ਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ।”