Bible Versions
Bible Books

Deuteronomy 29:20 (AKJV) American King James Version

Versions

PAV   ਯਹੋਵਾਹ ਉਸ ਨੂੰ ਮਾਫ ਕਰਨਾ ਨਾ ਚਾਹੇਗਾ ਪਰ ਯਹੋਵਾਹ ਦਾ ਕ੍ਰੋਧ ਅਤੇ ਉਸ ਦੀ ਅਣਖ ਉਸ ਮਨੁੱਖ ਉੱਤੇ ਸੁਲਗੇਗੀ ਅਤੇ ਸਾਰਾ ਸਰਾਪ ਜਿਹੜਾ ਏਸ ਪੋਥੀ ਵਿੱਚ ਲਿਖਿਆ ਹੈ ਉਸ ਉੱਤੇ ਪਵੇਗਾ ਅਤੇ ਯਹੋਵਾਹ ਉਸ ਦਾ ਨਾਉਂ ਅਕਾਸ਼ ਦੇ ਹੇਠੋਂ ਮਿਟਾ ਦੇਵੇਗਾ
IRVPA   ਯਹੋਵਾਹ ਉਸ ਨੂੰ ਮਾਫ਼ ਨਹੀਂ ਕਰੇਗਾ ਪਰ ਯਹੋਵਾਹ ਦਾ ਕ੍ਰੋਧ ਅਤੇ ਉਸ ਦੀ ਅਣਖ ਦਾ ਧੂੰਆਂ ਉਸ ਮਨੁੱਖ ਉੱਤੇ ਸੁਲਗੇਗਾ ਅਤੇ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹਨ, ਉਸ ਉੱਤੇ ਪੈਣਗੇ ਅਤੇ ਯਹੋਵਾਹ ਉਸ ਦਾ ਨਾਮ ਅਕਾਸ਼ ਦੇ ਹੇਠੋਂ ਮਿਟਾ ਦੇਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us