Bible Versions
Bible Books

Deuteronomy 2:12 (AKJV) American King James Version

Versions

PAV   ਹੋਰੀ ਵੀ ਪਹਿਲਿਆਂ ਸਮਿਆਂ ਵਿੱਚ ਸੇਈਰ ਵਿੱਚ ਵੱਸਦੇ ਸਨ ਪਰ ਏਸਾਵੀਆਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਅਤੇ ਆਪਣੇ ਅੱਗੋਂ ਉਨ੍ਹਾਂ ਨੂੰ ਨਾਸ ਕਰ ਕੇ ਆਪ ਉਨ੍ਹਾਂ ਦੇ ਥਾਂ ਵੱਸ ਗਏ ਜਿਵੇਂ ਇਸਰਾਏਲ ਨੇ ਆਪਣੀ ਮਿਲਖ ਦੇ ਦੇਸ ਵਿੱਚ ਕੀਤਾ ਜਿਹੜਾ ਯਹੋਵਾਹ ਨੇ ਉਨ੍ਹਾਂ ਨੂੰ ਦਿੱਤਾ ਸੀ
IRVPA   ਹੋਰੀ ਵੀ ਪਹਿਲੇ ਸਮਿਆਂ ਵਿੱਚ ਸੇਈਰ ਵਿੱਚ ਵੱਸਦੇ ਸਨ, ਪਰ ਏਸਾਵੀਆਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਅਤੇ ਆਪਣੇ ਅੱਗਿਓਂ ਉਨ੍ਹਾਂ ਦਾ ਨਾਸ ਕਰਕੇ ਆਪ ਉਨ੍ਹਾਂ ਦੇ ਸਥਾਨ ਤੇ ਵੱਸ ਗਏ, ਜਿਵੇਂ ਇਸਰਾਏਲ ਨੇ ਆਪਣੀ ਵਿਰਾਸਤ ਦੇ ਦੇਸ਼ ਵਿੱਚ ਕੀਤਾ, ਜਿਹੜਾ ਯਹੋਵਾਹ ਨੇ ਉਨ੍ਹਾਂ ਨੂੰ ਦਿੱਤਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us