Versions
PAV ਉਹ ਸਮਾਂ ਜਿਹੜਾ ਕਾਦੇਸ਼-ਬਰਨੇਆ ਤੋਂ ਤੁਰ ਕੇ ਜ਼ਾਰਦ ਦੇ ਨਾਲੇ ਦੇ ਉੱਤੋਂ ਦੀ ਸਾਡੇ ਲੰਘਣ ਤੀਕ ਸੀ ਓਹ ਅਠੱਤਿਆਂ ਵਰਿਹਾਂ ਦਾ ਸੀ ਜਦ ਤੀਕ ਉਸ ਪੀੜ੍ਹੀ ਦੇ ਸਾਰੇ ਜੋਧੇ ਡੇਰਿਆਂ ਵਿੱਚੋਂ ਮਰ ਮਿਟ ਨਾ ਗਏ ਜਿਵੇਂ ਯਹੋਵਾਹ ਨੇ ਉਨ੍ਹਾਂ ਨਾਲ ਸੌਂਹ ਖਾਧੀ ਸੀ
IRVPA ਕਾਦੇਸ਼-ਬਰਨੇਆ ਤੋਂ ਤੁਰ ਕੇ ਜ਼ਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘਣ ਤੱਕ ਸਾਨੂੰ ਅਠੱਤੀ ਸਾਲ ਲੱਗੇ, ਜਦ ਤੱਕ ਉਸ ਪੀੜ੍ਹੀ ਦੇ ਸਾਰੇ ਸੂਰਮੇ ਛਾਉਣੀ ਵਿੱਚੋਂ ਮਰ ਮਿਟ ਨਾ ਗਏ, ਜਿਵੇਂ ਯਹੋਵਾਹ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ।