Versions
PAV ਅਸਾਂ ਉਸ ਵੇਲੇ ਉਸ ਦੇ ਸਾਰੇ ਸ਼ਹਿਰ ਖੋਹ ਲਏ ਅਤੇ ਉਨ੍ਹਾਂ ਦੇ ਮਨੁੱਖਾਂ ਦਾ, ਤੀਵੀਆਂ ਅਤੇ ਨਿਆਣਿਆਂ ਸਣੇ ਸੱਤਿਆ ਨਾਸ ਕਰ ਦਿੱਤਾ, ਅਸਾਂ ਇੱਕ ਵੀ ਨਾ ਛੱਡਿਆ
IRVPA ਅਸੀਂ ਉਸ ਵੇਲੇ ਉਸ ਦੇ ਸਾਰੇ ਸ਼ਹਿਰ ਲੈ ਲਏ ਅਤੇ ਉਸ ਦੇ ਹਰੇਕ ਵੱਸੇ ਹੋਏ ਸ਼ਹਿਰ ਦਾ ਇਸਤਰੀਆਂ ਅਤੇ ਬੱਚਿਆਂ ਸਮੇਤ ਨਾਸ ਕਰ ਦਿੱਤਾ, ਇੱਥੋਂ ਤੱਕ ਕਿ ਅਸੀਂ ਇੱਕ ਵੀ ਨਾ ਛੱਡਿਆ।