Versions
PAV ਪਰਜਾ ਨੂੰ ਹੁਕਮ ਦੇਹ ਕਿ ਤੁਸੀਂ ਆਪਣੇ ਭਰਾ ਏਸਾਵੀਆਂ ਦੀਆਂ ਹੱਦਾਂ ਵਿੱਚ ਦੀ ਲੰਘਣਾ ਹੈ ਜਿਹੜੇ ਸੇਈਰ ਵਿੱਚ ਵੱਸਦੇ ਹਨ। ਓਹ ਤੁਹਾਥੋਂ ਡਰਨਗੇ ਪਰ ਤੁਸੀਂ ਬਹੁਤ ਚੌਕਸ ਰਹੋ
IRVPA ਪਰਜਾ ਨੂੰ ਹੁਕਮ ਦੇ ਕਿ ਤੁਸੀਂ ਆਪਣੇ ਭਰਾ ਏਸਾਵੀਆਂ ਦੀਆਂ ਹੱਦਾਂ ਵਿੱਚੋਂ ਦੀ ਲੰਘਣਾ ਹੈ, ਜਿਹੜੇ ਸੇਈਰ ਵਿੱਚ ਵੱਸਦੇ ਹਨ। ਉਹ ਤੁਹਾਡੇ ਤੋਂ ਡਰਨਗੇ ਪਰ ਤੁਸੀਂ ਬਹੁਤ ਚੌਕਸ ਰਹਿਓ।