Versions
PAV ਯਹੋਵਾਹ ਨੇ ਮੈਨੂੰ ਆਖਿਆ, ਮੋਆਬ ਨੂੰ ਨਾ ਸਤਾਈਂ, ਨਾ ਓਹਨਾਂ ਨਾਲ ਲੜਾਈ ਦੀ ਛੇੜ ਛਾੜ ਕਰੀਂ ਕਿਉਂ ਜੋ ਮੈਂ ਤੈਨੂੰ ਉਸ ਧਰਤੀ ਤੋਂ ਮਿਲਖ ਨਾ ਦਿਆਂਗਾ। ਮੈਂ ਲੂਤ ਦੀ ਅੰਸ ਨੂੰ ਆਰ ਮਿਲਖ ਕਰਕੇ ਦੇ ਦਿੱਤਾ ਹੈ
IRVPA ਯਹੋਵਾਹ ਨੇ ਮੈਨੂੰ ਆਖਿਆ, “ਮੋਆਬ ਨੂੰ ਨਾ ਸਤਾਇਓ, ਨਾ ਉਹਨਾਂ ਨਾਲ ਲੜਾਈ-ਝਗੜਾ ਕਰਿਓ ਕਿਉਂ ਜੋ ਮੈਂ ਤੈਨੂੰ ਉਸ ਦਾ ਦੇਸ਼ ਵਿਰਾਸਤ ਵਿੱਚ ਨਹੀਂ ਦਿਆਂਗਾ। ਮੈਂ ਆਰ ਨਗਰ ਲੂਤ ਦੇ ਵੰਸ਼ ਨੂੰ ਵਿਰਾਸਤ ਵਿੱਚ ਦੇ ਦਿੱਤਾ ਹੈ।”