Bible Versions
Bible Books

Deuteronomy 32:10 (AKJV) American King James Version

Versions

PAV   ਉਸ ਨੇ ਉਹ ਨੂੰ ਉਜਾੜ ਧਰਤੀ ਵਿੱਚੋਂ ਲੱਭਿਆ, ਅਤੇ ਸੁੰਨਸਾਨ ਬਣ ਵਿੱਚੋਂ। ਉਸ ਨੇ ਉਹ ਨੂੰ ਘੇਰੇ ਵਿੱਚ ਲੈ ਲਿਆ ਅਤੇ ਉਹ ਦੀ ਖਬਰ ਲਈ, ਅੱਖ ਦੀ ਕਾਕੀ ਵਾਂਙੁ ਉਸ ਨੇ ਉਹ ਦੀ ਰਾਖੀ ਕੀਤੀ।
IRVPA   ਉਸ ਨੇ ਉਹ ਨੂੰ ਉਜਾੜ ਧਰਤੀ ਵਿੱਚੋਂ,
ਅਤੇ ਸੁੰਨਸਾਨ ਜੰਗਲ ਵਿੱਚੋਂ ਲੱਭਿਆ।
ਉਸ ਨੇ ਉਹ ਨੂੰ ਘੇਰੇ ਵਿੱਚ ਲੈ ਲਿਆ ਅਤੇ ਉਹ ਦੀ ਖ਼ਬਰ ਲਈ,
ਅੱਖ ਦੀ ਕਾਕੀ ਵਾਂਗੂੰ ਉਸ ਨੇ ਉਹ ਦੀ ਰਾਖੀ ਕੀਤੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us