Versions
PAV ਜਦ ਅੱਤ ਮਹਾਨ ਨੇ ਕੌਮਾਂ ਨੂੰ ਮਿਲਖ ਵੰਡੀ, ਜਦ ਉਸ ਆਦਮ ਦੇ ਪੁੱਤ੍ਰਾਂ ਨੂੰ ਵੱਖ ਕੀਤਾ, ਤਾਂ ਉਸ ਨੇ ਉੱਮਤਾਂ ਦੀਆਂ ਹੱਦਾਂ ਬੰਨ੍ਹੀਆਂ, ਇਸਰਾਏਲੀਆਂ ਦੀ ਗਿਣਤੀ ਦੇ ਅਨੁਸਾਰ,
IRVPA ਜਦ ਅੱਤ ਮਹਾਨ ਨੇ ਕੌਮਾਂ ਨੂੰ ਵਿਰਾਸਤ ਵੰਡੀ,
ਜਦ ਉਸ ਨੇ ਆਦਮ ਦੇ ਪੁੱਤਰਾਂ ਨੂੰ ਵੱਖ-ਵੱਖ ਕੀਤਾ,
ਤਦ ਉਸ ਨੇ ਉੱਮਤਾਂ ਦੀਆਂ ਹੱਦਾਂ,
ਇਸਰਾਏਲੀਆਂ ਦੀ ਗਿਣਤੀ ਦੇ ਅਨੁਸਾਰ ਬੰਨ੍ਹੀਆਂ,