Bible Versions
Bible Books

Deuteronomy 3:1 (AKJV) American King James Version

Versions

PAV   ਫੇਰ ਮੁੜ ਕੇ ਅਸੀਂ ਬਾਸ਼ਾਨ ਦੇ ਰਾਹ ਥਾਣੀਂ ਉਤਾਹਾਂ ਗਏ ਅਤੇ ਬਾਸ਼ਾਨ ਦਾ ਰਾਜਾ ਓਗ ਨਿੱਕਲਿਆ ਤਾਂ ਉਸ ਨੇ ਅਤੇ ਉਸ ਦੇ ਸਾਰੇ ਲੋਕਾਂ ਨੇ ਅਦਰਈ ਵਿੱਚ ਸਾਡਾ ਸਾਹਮਣਾ ਕੀਤਾ
IRVPA   {ਰਾਜੇ ਓਗ ਦੀ ਹਾਰ} (ਗਿਣਤੀ 21:31-35) PS ਫੇਰ ਅਸੀਂ ਮੁੜ ਕੇ ਬਾਸ਼ਾਨ ਦੇ ਰਾਹ ਤੋਂ ਉੱਪਰ ਚੱਲੇ ਅਤੇ ਬਾਸ਼ਾਨ ਦਾ ਰਾਜਾ ਓਗ ਆਪਣੇ ਸਾਰੇ ਲੋਕਾਂ ਦੇ ਨਾਲ ਸਾਡਾ ਸਾਹਮਣਾ ਕਰਨ ਨੂੰ ਨਿੱਕਲਿਆ ਤਾਂ ਜੋ ਅਦਰਈ ਵਿੱਚ ਸਾਡੇ ਨਾਲ ਯੁੱਧ ਕਰੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us