Versions
PAV ਨਾਲੇ ਉਸ ਵੇਲੇ ਅਸਾਂ ਉਸ ਦੇ ਸਾਰੇ ਸ਼ਹਿਰ ਖੋਹ ਲਏ ਅਤੇ ਇੱਕ ਨਗਰ ਵੀ ਨਹੀਂ ਸੀ ਜਿਹੜਾ ਅਸਾਂ ਉਨ੍ਹਾਂ ਤੋਂ ਲਿਆ ਹੋਵੇ, ਅਰਥਾਤ ਅਰਗੋਬ ਦੇ ਸਾਰੇ ਇਲਾਕੇ ਦੇ ਸੱਠ ਸ਼ਹਿਰ ਜਿਹੜੇ ਬਾਸ਼ਾਨ ਵਿੱਚ ਓਗ ਦੇ ਰਾਜੇ ਦੇ ਸਨ।
IRVPA ਉਸੇ ਸਮੇਂ ਅਸੀਂ ਉਸ ਦੇ ਸਾਰੇ ਸ਼ਹਿਰ ਲੈ ਲਏ ਅਤੇ ਅਜਿਹਾ ਇੱਕ ਨਗਰ ਵੀ ਨਹੀਂ ਸੀ ਜਿਹੜਾ ਅਸੀਂ ਉਨ੍ਹਾਂ ਤੋਂ ਨਾ ਲਿਆ ਹੋਵੇ, ਅਰਥਾਤ ਅਰਗੋਬ ਦੇ ਸਾਰੇ ਇਲਾਕੇ ਦੇ ਸੱਠ ਸ਼ਹਿਰ ਜਿਹੜੇ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਸਨ।