Versions
PAV ਜਿਸ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਹੋਰੇਬ ਵਿੱਚ ਖੜੇ ਸਾਓ ਜਦ ਯਹੋਵਾਹ ਨੇ ਮੈਨੂੰ ਆਖਿਆ ਕਿ ਲੋਕਾਂ ਨੂੰ ਮੇਰੇ ਲਈ ਇੱਕਠੇ ਕਰ ਅਤੇ ਮੈਂ ਲੋਕਾਂ ਨੂੰ ਆਪਣੀਆਂ ਗੱਲਾਂ ਸੁਣਾਵਾਂਗਾ ਕਿ ਮੈਥੋਂ ਜ਼ਮੀਨ ਉੱਤੇ ਆਪਣੇ ਜੀਵਨ ਭਰ ਡਰਨਾ ਸਿੱਖਣ ਨਾਲੇ ਆਪਣੇ ਬੱਚਿਆਂ ਨੂੰ ਵੀ ਸਿਖਾਉਣ
IRVPA ਜਿਸ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਹੋਰੇਬ ਵਿੱਚ ਖੜ੍ਹੇ ਹੋਏ ਸੀ, ਜਦ ਯਹੋਵਾਹ ਨੇ ਮੈਨੂੰ ਆਖਿਆ, “ਲੋਕਾਂ ਨੂੰ ਮੇਰੇ ਲਈ ਇਕੱਠੇ ਕਰ ਅਤੇ ਮੈਂ ਲੋਕਾਂ ਨੂੰ ਆਪਣੀਆਂ ਗੱਲਾਂ ਸੁਣਾਵਾਂਗਾ ਕਿ ਉਹ ਜਦ ਤੱਕ ਧਰਤੀ ਉੱਤੇ ਜੀਉਂਦੇ ਰਹਿਣ ਮੇਰੇ ਤੋਂ ਡਰਨਾ ਸਿੱਖਣ ਅਤੇ ਆਪਣੇ ਬੱਚਿਆਂ ਨੂੰ ਵੀ ਸਿਖਾਉਣ।”