Versions
PAV ਤਾਂ ਉਸ ਵੇਲੇ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਸੀ ਕਿ ਮੈਂ ਤੁਹਾਨੂੰ ਬਿਧੀਆਂ ਅਤੇ ਕਨੂਨ ਸਿਖਾਵਾਂ ਤਾਂ ਜੋ ਤੁਸੀਂ ਉਨ੍ਹਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ ਜਿੱਥੋਂ ਦੀ ਤੁਸੀਂ ਕਬਜ਼ਾ ਕਰਨ ਲਈ ਪਾਰ ਲੰਘਦੇ ਹੋ
IRVPA ਉਸੇ ਵੇਲੇ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਕਿ ਮੈਂ ਤੁਹਾਨੂੰ ਬਿਧੀਆਂ ਅਤੇ ਕਨੂੰਨ ਸਿਖਾਵਾਂ ਤਾਂ ਜੋ ਤੁਸੀਂ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪੂਰਾ ਕਰੋ, ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਪਾਰ ਜਾਂਦੇ ਹੋ। PS