Versions
PAV ਤੁਸੀਂ ਉਸ ਦੀਆਂ ਬਿਧੀਆਂ ਦੀ ਅਤੇ ਹੁਕਮਾਂ ਦੀ ਪਾਲਣਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਜੋ ਤੁਹਾਡਾ ਅਤੇ ਤੁਹਾਥੋਂ ਪਿੱਛੇ ਤੁਹਾਡੇ ਬੱਚਿਆਂ ਦਾ ਭਲਾ ਹੋਵੇ ਅਤੇ ਤੁਸੀਂ ਉਸ ਜ਼ਮੀਨ ਉੱਤੇ ਆਪਣੇ ਦਿਨ ਲੰਮੇ ਕਰੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸਦਾ ਲਈ ਦਿੰਦਾ ਹੈ।।
IRVPA ਤੁਸੀਂ ਉਸ ਦੀਆਂ ਬਿਧੀਆਂ ਅਤੇ ਹੁਕਮਾਂ ਦੀ ਪਾਲਨਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤਾਂ ਜੋ ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਭਲਾ ਹੋਵੇ ਅਤੇ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਪਰਮੇਸ਼ੁਰ ਤੁਹਾਨੂੰ ਸਦਾ ਲਈ ਦਿੰਦਾ ਹੈ, ਉਸ ਵਿੱਚ ਤੁਹਾਡੀ ਉਮਰ ਲੰਮੀ ਹੋਵੇ। PS