Versions
PAV ਵੇਖੋ,ਮੈਂ ਤੁਹਾਨੂੰ ਬਿਧੀਆਂ ਅਤੇ ਕਨੂਨ ਸਿਖਾਏ ਹਨ ਜਿਵੇਂ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਹੁਕਮ ਦਿੱਤਾ ਸੀ ਕਿ ਤੁਸੀਂ ਉਸ ਧਰਤੀ ਵਿੱਚ ਜਿੱਥੇ ਤੁਸੀਂ ਕਬਜ਼ਾ ਕਰਨ ਜਾਂਦੇ ਹੋ ਐਉਂ ਐਉਂ ਕਰਿਓ
IRVPA ਵੇਖੋ, ਜਿਵੇਂ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਹੁਕਮ ਦਿੱਤਾ ਸੀ, ਮੈਂ ਤੁਹਾਨੂੰ ਬਿਧੀਆਂ ਅਤੇ ਕਨੂੰਨ ਸਿਖਾਏ ਹਨ ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਜਾਂਦੇ ਹੋ, ਉਨ੍ਹਾਂ ਦੇ ਅਨੁਸਾਰ ਕਰੋ।