Versions
PAV ਉਹ ਆਪਣੇ ਵੈਰੀਆਂ ਦੇ ਵੇਖਦਿਆਂ ਤੇ ਓਹਨਾਂ ਦਾ ਨਾਸ ਕਰ ਕੇ ਬਦਲਾ ਦਿੰਦਾ ਹੈ ਅਤੇ ਉਹ ਆਪਣੇ ਵੈਰੀਆਂ ਵਿਖੇ ਢਿੱਲ ਨਾ ਲਾਵੇਗਾ ਪਰ ਉਨ੍ਹਾਂ ਦੇ ਵੇਖਦਿਆਂ ਵੇਖਦਿਆਂ ਓਹਨਾਂ ਨੂੰ ਬਦਲਾ ਦੇਵੇਗਾ
IRVPA ਉਹ ਆਪਣੇ ਵੈਰੀਆਂ ਦੇ ਵੇਖਦਿਆਂ ਹੀ ਉਹਨਾਂ ਦਾ ਨਾਸ ਕਰ ਕੇ ਬਦਲਾ ਦਿੰਦਾ ਹੈ ਅਤੇ ਉਹ ਆਪਣੇ ਵੈਰੀਆਂ ਵਿਖੇ ਢਿੱਲ ਨਾ ਲਾਵੇਗਾ ਪਰ ਉਨ੍ਹਾਂ ਦੇ ਵੇਖਦਿਆਂ-ਵੇਖਦਿਆਂ ਹੀ ਉਹਨਾਂ ਨੂੰ ਬਦਲਾ ਦੇਵੇਗਾ।