Versions
PAV ਯਹੋਵਾਹ ਤੁਹਾਡੀਆਂ ਸਾਰੀਆਂ ਬਿਮਾਰੀਆਂ ਤੁਹਾਥੋਂ ਦੂਰ ਕਰ ਦੇਵੇਗਾ ਅਤੇ ਮਿਸਰ ਦੇ ਸਾਰੇ ਬੁਰੇ ਰੋਗ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ ਤੁਹਾਨੂੰ ਨਾ ਲਾਵੇਗਾ ਸਗੋਂ ਓਹ ਓਹਨਾਂ ਉੱਤੇ ਪਾਵੇਗਾ ਜਿਹੜੇ ਤੁਹਾਡੇ ਵੈਰੀ ਹਨ
IRVPA ਯਹੋਵਾਹ ਤੁਹਾਡੀਆਂ ਸਾਰੀਆਂ ਬਿਮਾਰੀਆਂ ਤੁਹਾਡੇ ਤੋਂ ਦੂਰ ਕਰ ਦੇਵੇਗਾ ਅਤੇ ਮਿਸਰ ਦੇ ਸਾਰੇ ਬੁਰੇ ਰੋਗ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ, ਤੁਹਾਨੂੰ ਨਾ ਲਾਵੇਗਾ ਪਰ ਉਹ ਉਨ੍ਹਾਂ ਨੂੰ ਉਹਨਾਂ ਦੇ ਉੱਤੇ ਪਾਵੇਗਾ ਜਿਹੜੇ ਤੁਹਾਡੇ ਤੋਂ ਵੈਰ ਰੱਖਦੇ ਹਨ।