Bible Versions
Bible Books

Deuteronomy 7:16 (AKJV) American King James Version

Versions

PAV   ਤੁਸੀਂ ਓਹਨਾਂ ਸਾਰਿਆਂ ਲੋਕਾਂ ਨੂੰ ਭਸਮ ਕਰ ਸੁੱਟੋਗੇ ਜਿਨ੍ਹਾਂ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਨਾ ਤੁਹਾਡੀ ਅੱਖ ਵਿੱਚ ਉਹਨਾਂ ਉੱਤੇ ਤਰਸ ਆਵੇ, ਨਾ ਤੁਸੀਂ ਓਹਨਾਂ ਦੇ ਦੇਵਤਿਆਂ ਦੀ ਪੂਜਾ ਕਰੋ ਕਿਉਂ ਜੋ ਉਹ ਤੁਹਾਡੇ ਲਈ ਇੱਕ ਫਾਹੀ ਹੀ ਹੋਵੇਗਾ।।
IRVPA   ਤੁਸੀਂ ਉਹਨਾਂ ਸਾਰਿਆਂ ਲੋਕਾਂ ਨੂੰ ਨਾਸ ਕਰ ਸੁੱਟੋਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। ਤੁਹਾਡੀਆਂ ਅੱਖਾਂ ਉਹਨਾਂ ਉੱਤੇ ਤਰਸ ਨਾ ਖਾਣ, ਨਾ ਹੀ ਤੁਸੀਂ ਉਹਨਾਂ ਦੇ ਦੇਵਤਿਆਂ ਦੀ ਪੂਜਾ ਕਰਿਓ ਕਿਉਂ ਜੋ ਉਹ ਤੁਹਾਡੇ ਲਈ ਇੱਕ ਫਾਹੀ ਹੋਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us