Versions
PAV ਨਾਲੇ ਓਹ ਵੱਡੇ ਪਰਤਾਵੇ ਜਿਨ੍ਹਾਂ ਨੂੰ ਤੁਹਾਡੀਆਂ ਅੱਖਾਂ ਨੇ ਵੇਖਿਆ ਅਤੇ ਓਹ ਨਿਸ਼ਾਨ, ਅਚਰਜ ਕੰਮ, ਬਲਵੰਤ ਹੱਥ ਅਤੇ ਲੰਮੀ ਬਾਂਹ ਕੱਢ ਲਿਆਇਆ, ਇਉਂ ਯਹੋਵਾਹ ਤੁਹਾਡਾ ਪਰਮੇਸ਼ੁਰ ਸਾਰਿਆਂ ਨਾਲ ਕਰੇਗਾ ਜਿਨ੍ਹਾਂ ਦੇ ਅੱਗੇ ਤੁਸੀਂ ਡਰਦੇ ਹੋ
IRVPA ਉਹ ਵੱਡੇ ਪਰਤਾਵੇ ਜਿਨ੍ਹਾਂ ਨੂੰ ਤੁਹਾਡੀਆਂ ਅੱਖਾਂ ਨੇ ਵੇਖਿਆ ਅਤੇ ਉਹ ਨਿਸ਼ਾਨ, ਅਚਰਜ਼ ਕੰਮ, ਬਲਵੰਤ ਹੱਥ ਅਤੇ ਪਸਾਰੀ ਹੋਈ ਬਾਂਹ ਜਿਸ ਦੇ ਨਾਲ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕੱਢ ਲਿਆਇਆ, ਯਹੋਵਾਹ ਤੁਹਾਡਾ ਪਰਮੇਸ਼ੁਰ ਸਾਰਿਆਂ ਲੋਕਾਂ ਨਾਲ ਜਿਨ੍ਹਾਂ ਤੋਂ ਤੁਸੀਂ ਡਰਦੇ ਹੋ, ਇਸੇ ਤਰ੍ਹਾਂ ਹੀ ਕਰੇਗਾ।