Bible Versions
Bible Books

Ephesians 1:10 (AKJV) American King James Version

Versions

PAV   ਭਈ ਸਮਿਆਂ ਦੀ ਪੂਰਨਤਾਈ ਦੀ ਜੁਗਤ ਹੋਵੇ ਤਾਂ ਜੋ ਉਹ ਸਭਨਾਂ ਨੂੰ ਜੋ ਸੁਰਗ ਵਿੱਚ ਅਤੇ ਜੋ ਧਰਤੀ ਉੱਤੇ ਹਨ ਮਸੀਹ ਵਿੱਚ ਇੱਕਠਾ ਕਰੇ
ERVPA   ਪਰਮੇਸ਼ੁਰ ਦਾ ਇਰਾਦਾ ਢੁਕਵੇਂ ਸਮੇਂ ਤੇ ਆਪਣੇ ਉਦੇਸ਼ ਨੂੰ ਪੂਰਾ ਕਰਨ ਦਾ ਸੀ। ਪਰਮੇਸ਼ੁਰ ਦੀ ਯੋਜਨਾ ਸਵਰਗ ਅਤੇ ਧਰਤੀ ਵਿਚਲੀਆਂ ਸਾਰੀਆਂ ਚੀਜ਼ਾਂ ਨੂੰ ਇਕਠਿਆਂ ਕਰਕੇ ਮਸੀਹ ਨੂੰ ਮੁਖੀ ਬਣਾਕੇ ਉਸਦੇ ਅਧੀਨ ਕਰਨ ਦੀ ਸੀ।
IRVPA   ਕਿ ਸਮਿਆਂ ਦੀ ਪੂਰਨਤਾ ਵਿੱਚ, ਉਹ ਸਭਨਾਂ ਨੂੰ ਜੋ ਸਵਰਗ ਵਿੱਚ ਅਤੇ ਜੋ ਧਰਤੀ ਉੱਤੇ ਹਨ ਮਸੀਹ ਵਿੱਚ ਇਕੱਠਾ ਕਰੇ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us