Bible Versions
Bible Books

Ephesians 1:21 (AKJV) American King James Version

Versions

PAV   ਉਹ ਹਰੇਕ ਹਕੂਮਤ, ਇਖ਼ਤਿਆਰ, ਕੁਦਰਤ, ਰਿਆਸਤ, ਅਤੇ ਹਰੇਕ ਨਾਉਂ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਭੀ ਲਈਦਾ ਹੈ
ERVPA   ਪਰਮੇਸ਼ੁਰ ਨੇ ਮਸੀਹ ਨੂੰ, ਸਾਰੇ ਹਾਕਮਾਂ, ਅਧਿਕਾਰਾਂ, ਸ਼ਕਤੀਆਂ ਅਤੇ ਰਾਜਿਆਂ ਨਾਲੋਂ ਵਧੇਰੇ ਮਹੱਤਵਪੂਰਣ ਬਣਾਇਆ। ਮਸੀਹ ਹਰ ਚੀਜ਼ ਨਾਲੋਂ ਵੀ ਵਧੇਰੇ ਸ਼ਕਤੀਸ਼ਾਲੀ ਹੈ ਜੋ ਵੀ ਇਸ ਦੁਨੀਆਂ ਵਿੱਚ ਜਾਂ ਭਵਿਖ ਦੀ ਦੁਨੀਆਂ ਵਿੱਚ ਤਾਕਤ ਰਖਦਾ ਹੈ।
IRVPA   ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us