Bible Versions
Bible Books

Ephesians 1:7 (AKJV) American King James Version

Versions

PAV   ਜਿਹ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ ਸਾਨੂੰ ਨਿਸਤਾਰਾ ਅਰਥਾਤ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ
ERVPA   ਮਸੀਹ ਦੇ ਨਮਿਤ੍ਤ ਸਾਨੂੰ ਉਸਦੇ ਲਹੂ ਰਾਹੀਂ ਅਜ਼ਾਦੀ ਦਿੱਤੀ ਗਈ ਸੀ। ਸਾਡੇ ਕੋਲ ਪਰਮੇਸ਼ੁਰ ਦੀ ਅਪਾਰ ਕਿਰਪਾ ਦੁਆਰਾ ਆਪਣੇ ਪਾਪਾਂ ਦੀ ਮਾਫ਼ੀ ਹੈ।
IRVPA   ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us