Bible Versions
Bible Books

Ephesians 2:10 (AKJV) American King James Version

Versions

PAV   ਕਿਉਂ ਜੋ ਅਸੀਂ ਉਹ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਸ਼ੁਭ ਕਰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਅੱਗੋ ਹੀ ਤਿਆਰ ਕੀਤੇ ਸਨ ਭਈ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ।।
ERVPA   ਪਰਮੇਸ਼ੁਰ ਨੇ ਸਾਨੂੰ ਉਵੇਂ ਬਣਾਇਆ ਹੈ ਜਿਵੇਂ ਦੇ ਅਸੀਂ ਹਾਂ। ਪਰਮੇਸ਼ੁਰ ਨੇ ਸਾਨੂੰ ਮਸੀਹ ਯਿਸੂ ਵਿੱਚ ਨਵੇਂ ਬਣਾਇਆ ਤਾਂ ਜੋ ਅਸੀਂ ਚੰਗੇ ਕੰਮ ਕਰਨ ਯੋਗ ਹੋ ਸਕੀਏ। ਪਰਮੇਸ਼ੁਰ ਨੇ ਪਹਿਲਾਂ ਹੀ ਇਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਦੀ ਯੋਜਨਾ ਸਾਡੇ ਲਈ ਤਿਆਰ ਕੀਤੀ ਹੋਈ ਹੈ। ਤਾਂ ਕਿ ਅਸੀਂ ਆਪਣਾ ਜੀਵਨ ਚੰਗੇ ਕੰਮ ਕਰਦਿਆਂ ਬਿਤਾਈਏ।
IRVPA   ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ! PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us