Bible Versions
Bible Books

Ephesians 2:6 (AKJV) American King James Version

Versions

PAV   ਅਤੇ ਉਹ ਨੇ ਸਾਨੂੰ ਉਸ ਦੇ ਨਾਲ ਉਠਾਇਆ ਅਰ ਸਾਨੂੰ ਮਸੀਹ ਯਿਸੂ ਵਿੱਚ ਸੁਰਗੀ ਥਾਵਾਂ ਉੱਤੇ ਉਸ ਦੇ ਨਾਲ ਬਹਾਲਿਆ
ERVPA   ਅਤੇ ਪਰਮੇਸ਼ੁਰ ਨੇ ਸਾਨੂੰ ਮਸੀਹ ਸਮੇਤ ਉੱਪਰ ਉਠਾਇਆ ਅਤੇ ਸਾਨੂੰ ਉਸਦੇ ਨਾਲ ਸਵਰਗੀ ਥਾਵਾਂ ਵਿੱਚ ਬਿਠਾਇਆ। ਪਰਮੇਸ਼ੁਰ ਨੇ ਇਹ ਸਭ ਕੁਝ ਸਾਡੇ ਲਈ ਕੀਤਾ ਜੋ ਮਸੀਹ ਯਿਸੂ ਵਿੱਚ ਹਨ।
IRVPA   ਅਤੇ ਪਰਮੇਸ਼ੁਰ ਨੇ ਸਾਨੂੰ ਉਸ ਦੇ ਨਾਲ ਉੱਠਾਇਆ ਅਤੇ ਸਾਨੂੰ ਮਸੀਹ ਯਿਸੂ ਵਿੱਚ ਸਵਰਗੀ ਥਾਵਾਂ ਉੱਤੇ ਉਸ ਦੇ ਨਾਲ ਬਿਠਾਇਆ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us