Bible Versions
Bible Books

Ephesians 4:18 (AKJV) American King James Version

Versions

PAV   ਉਨ੍ਹਾਂ ਦੀ ਬੁੱਧ ਅਨ੍ਹੇਰੀ ਹੋਈ ਹੋਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਓਹ ਪਰਮੇਸ਼ੁਰ ਦੇ ਜੀਵਨ ਤੋਂ ਅੱਡ ਹੋਏ ਹੋਏ ਹਨ
ERVPA   ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸਕਦੇ ਜਿਹਡ਼ਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ।
IRVPA   ਉਨ੍ਹਾਂ ਦੀ ਬੁੱਧ ਅੰਨੀ ਹੋ ਗਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਉਹ ਪਰਮੇਸ਼ੁਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us