Bible Versions
Bible Books

Ephesians 5:28 (AKJV) American King James Version

Versions

PAV   ਇਸੇ ਤਰਾਂ ਪਤੀਆਂ ਨੂੰ ਭੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਪ੍ਰੇਮ ਅਜਿਹਾ ਪ੍ਰੇਮ ਕਰਨ ਜਿਵੇਂ ਆਪਣੇ ਸਰੀਰਾਂ ਨਾਲ ਕਰਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪ੍ਰੇਮ ਕਰਦਾ ਹੈ ਉਹ ਆਪਣੇ ਨਾਲ ਹੀ ਪ੍ਰੇਮ ਕਰਦਾ ਹੈ
ERVPA   ਅਤੇ ਪਤੀਆਂ ਨੂੰ ਆਪਣੀਆਂ ਪਤਨੀਆਂ ਨੂੰ ਇਸੇ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸ਼ਰੀਰ ਨੂੰ ਪਿਆਰ ਕਰਦੇ ਹਨ। ਜਿਹਡ਼ਾ ਵਿਅਕਤੀ ਆਪਣੀ ਪਤਨੀ ਨੂੰ ਪਿਆਰ ਕਰਦਾ ਹੈ ਉਹ ਆਪਣੇ ਆਪ ਨੂੰ ਪਿਆਰ ਕਰਦਾ ਹੈ।
IRVPA   ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us