Versions
PAV ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਦੀ ਕਲੀਸਿਯਾ ਨੂੰ
ERVPA ਕਿਉਂ? ਕਿਉਂਕਿ ਕਦੇ ਵੀ ਕਿਸੇ ਨੇ ਆਪਣੇ ਖੁਦ ਦੇ ਸ਼ਰੀਰ ਨੂੰ ਨਫ਼ਰਤ ਨਹੀਂ ਕੀਤੀ। ਹਰ ਕੋਈ ਆਪਣੇ ਸ਼ਰੀਰ ਦਾ ਪੋਸ਼ਣ ਕਰਦਾ ਹੈ ਅਤੇ ਇਸਦਾ ਚੰਗਾ ਖਿਆਲ ਰਖਦਾ ਹੈ। ਅਤੇ ਇਹੀ ਗੱਲ ਹੈ ਜਿਹਡ਼ੀ ਮਸੀਹ ਨੇ ਕਲੀਸਿਯਾ ਲਈ ਕੀਤੀ,
IRVPA ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੋਸਦਾ ਹੈ।