Bible Versions
Bible Books

Ephesians 6:12 (AKJV) American King James Version

Versions

PAV   ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ ਸਗੋਂ ਹਕੂਮਤਾਂ ਇਖ਼ਤਿਆਰਾਂ, ਅਤੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸੁਰਗੀ ਥਾਵਾਂ ਵਿੱਚ ਹਨ
ERVPA   ਸਾਡੀ ਲਡ਼ਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲਡ਼ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹਡ਼ੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲਡ਼ ਰਹੇ ਹਾਂ।
IRVPA   ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us