Bible Versions
Bible Books

Ephesians 6:6 (AKJV) American King James Version

Versions

PAV   ਅਤੇ ਮਨੁੱਖਾਂ ਦੇ ਰਿਝਾਉਣ ਵਾਲਿਆਂ ਵਾਂਙੁ ਵਿਖਾਵੇ ਦੀ ਨੌਕਰੀ ਨਾ ਸਗੋਂ ਸਰੀਰ ਮਸੀਹ ਦਿਆਂ ਦਾਸਾਂ ਵਾਂਙੁ ਜੀ ਲਾ ਕੇ ਪਰਮੇਸ਼ੁਰ ਦੀ ਇੱਛਿਆ ਪੂਰੀ ਕਰੋ
ERVPA   ਜਦੋਂ ਤੁਹਾਡੇ ਮਾਲਕ ਤੁਹਾਨੂੰ ਦੇਖ ਰਹੇ ਹੁੰਦੇ ਹਨ। ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨ ਤੋਂ ਕਿਤੇ ਵਧੇਰੇ ਸੰਤੁਸ਼ਟ ਕਰਨਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀ ਸੇਵਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਤੁਸੀਂ ਮਸੀਹ ਦੀ ਸੇਵਾ ਕਰਦੇ ਹੋ। ਤੁਹਾਨੂੰ ਆਪਣੇ ਪੂਰੇ ਦਿਲੋਂ ਉਹੀ ਕਰਨਾ ਚਾਹੀਦਾ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ।
IRVPA   ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਦੀ ਤਰ੍ਹਾਂ, ਦਿਖਾਵੇ ਦੀ ਨੌਕਰੀ ਨਾ ਕਰੋ ਸਗੋਂ ਮਸੀਹ ਦੇ ਸੇਵਕਾਂ ਦੀ ਤਰ੍ਹਾਂ ਮਨ ਲਗਾ ਕੇ ਪਰਮੇਸ਼ੁਰ ਦੀ ਮਰਜ਼ੀ ਪੂਰੀ ਕਰੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us