Bible Versions
Bible Books

Esther 1:19 (AKJV) American King James Version

Versions

PAV   ਜੇ ਕਰ ਪਾਤਸ਼ਾਹ ਨੂੰ ਗੱਲ ਚੰਗੀ ਲੱਗੇ ਤਾਂ ਉਸ ਦੀ ਵੱਲੋਂ ਇੱਕ ਸ਼ਾਹੀ ਹੁਕਮ ਨਿਕਲੇ ਅਤੇ ਉਹ ਫਾਰਸੀਆਂ ਅਤੇ ਸ਼ਾਹੀ ਮਾਦੀਆਂ ਦੇ ਕਾਨੂੰਨਾਂ ਵਿੱਚ ਲਿਖਿਆ ਜਾਵੇ ਤਾਂ ਜੋ ਉਹ ਨਾ ਬਦਲੇ ਕਿ ਅੱਗੇ ਨੂੰ ਵਸਤੀ ਮਲਕਾ ਅਹਸ਼ਵੇਰੋਸ ਪਾਤਸ਼ਾਹ ਦੇ ਸਨਮੁਖ ਕਦੀ ਨਾ ਆਵੇ ਅਤੇ ਪਾਤਸ਼ਾਹ ਉਸ ਦੀ ਪਦਵੀ ਕਿਸੇ ਹੋਰ ਨੂੰ ਦੇ ਦੇਵੇ ਜਿਹੜੀ ਉਸ ਤੋਂ ਚੰਗੀ ਹੋਵੇ
IRVPA   ਜੇਕਰ ਰਾਜਾ ਨੂੰ ਇਹ ਗੱਲ ਚੰਗੀ ਲੱਗੇ ਤਾਂ ਉਸ ਦੀ ਵੱਲੋਂ ਇੱਕ ਸ਼ਾਹੀ ਹੁਕਮ ਜਾਰੀ ਕੀਤਾ ਜਾਵੇ, ਅਤੇ ਉਹ ਫ਼ਾਰਸੀਆਂ ਅਤੇ ਮਾਦੀਆਂ ਦੇ ਕਨੂੰਨਾਂ ਵਿੱਚ ਲਿਖਿਆ ਵੀ ਜਾਵੇ ਤਾਂ ਜੋ ਉਸ ਨੂੰ ਬਦਲਿਆ ਨਾ ਜਾ ਸਕੇ ਕਿ ਹੁਣ ਤੋਂ ਰਾਣੀ ਵਸ਼ਤੀ ਰਾਜਾ ਅਹਸ਼ਵੇਰੋਸ਼ ਦੇ ਸਨਮੁਖ ਕਦੀ ਨਾ ਆਵੇ, ਅਤੇ ਰਾਜਾ ਉਸ ਦੀ ਸ਼ਾਹੀ ਪਦਵੀ ਕਿਸੇ ਹੋਰ ਨੂੰ ਦੇ ਦੇਵੇ ਜਿਹੜੀ ਉਸ ਤੋਂ ਚੰਗੀ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us