Bible Versions
Bible Books

Esther 3:6 (AKJV) American King James Version

Versions

PAV   ਪਰ ਮਾਰਦਕਈ ਇੱਕਲੇ ਉੱਤੇ ਹੱਥ ਪਾਉਣਾ ਉਹ ਦੀ ਨਿਗਾਹ ਵਿੱਚ ਉਹ ਦੀ ਬੇਪਤੀ ਸੀ ਕਿਉਂਕਿ ਉਹ ਨੂੰ ਮਾਰਦਕਈ ਦੀ ਉੱਮਤ ਦਾ ਪਤਾ ਦੱਸਿਆ ਗਿਆ ਸੀ, ਸੋ ਹਾਮਾਨ ਭਾਲਦਾ ਸੀ ਕਿ ਸਾਰੇ ਯਹੂਦੀਆਂ ਨੂੰ ਜਿਹੜੇ ਅਹਸ਼ਵੇਰੋਸ ਦੇ ਸਾਰੇ ਰਾਜ ਵਿੱਚ ਸਨ ਅਰਥਾਤ ਮਾਰਦਕਈ ਦੇ ਲੋਕਾਂ ਨੂੰ ਨਾਸ਼ ਕਰੇ
IRVPA   ਪਰ ਇਕੱਲੇ ਮਾਰਦਕਈ ਉੱਤੇ ਹੱਥ ਪਾਉਣਾ, ਉਸ ਨੂੰ ਆਪਣੀ ਬੇਇੱਜ਼ਤੀ ਜਾਣ ਪਈ ਕਿਉਂਕਿ ਰਾਜਾ ਦੇ ਕਰਮਚਾਰੀਆਂ ਨੇ ਹਾਮਾਨ ਨੂੰ ਦੱਸ ਦਿੱਤਾ ਸੀ ਕਿ ਮਾਰਦਕਈ ਕਿਸ ਜਾਤੀ ਦਾ ਹੈ, ਇਸ ਲਈ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਦੇ ਰਾਜ ਵਿੱਚ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਅਰਥਾਤ ਮਾਰਦਕਈ ਦੇ ਸਾਰੇ ਲੋਕਾਂ ਨੂੰ ਨਾਸ ਕਰਨ ਦੀ ਯੋਜਨਾ ਬਣਾਈ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us