Bible Versions
Bible Books

Esther 5:12 (AKJV) American King James Version

Versions

PAV   ਹਾਮਾਨ ਨੇ ਹੋਰ ਏਹ ਵੀ ਆਖਿਆ ਕਿ ਅਸਤਰ ਮਲਕਾ ਨੇ ਪਾਤਸ਼ਾਹ ਦੇ ਸੰਗ ਪਰਸ਼ਾਦ ਛਕਣ ਲਈ ਜਿਹੜਾ ਉਸ ਨੇ ਤਿਆਰ ਕੀਤਾ ਮੇਰੇ ਬਿਨਾ ਹੋਰ ਕਿਸੇ ਨੂੰ ਨਹੀਂ ਸੱਦਿਆ ਅਤੇ ਕੱਲ ਦੇ ਲਈ ਵੀ ਉਸ ਨੇ ਪਾਤਸ਼ਾਹ ਦੇ ਸੰਗ ਮੈਨੂੰ ਹੀ ਸੱਦਿਆ ਹੈ
IRVPA   ਹਾਮਾਨ ਨੇ ਇਹ ਵੀ ਕਿਹਾ, ਰਾਣੀ ਅਸਤਰ ਨੇ ਵੀ ਰਾਜਾ ਦੇ ਨਾਲ ਭੋਜਨ ਕਰਨ ਲਈ ਜਿਹੜਾ ਉਸ ਨੇ ਤਿਆਰ ਕੀਤਾ ਸੀ, ਮੇਰੇ ਬਿਨ੍ਹਾਂ ਕਿਸੇ ਹੋਰ ਨੂੰ ਨਹੀਂ ਬੁਲਾਇਆ, ਅਤੇ ਕੱਲ ਵੀ ਉਸ ਨੇ ਰਾਜਾ ਦੇ ਨਾਲ ਮੈਨੂੰ ਬੁਲਾਇਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us