Bible Versions
Bible Books

Esther 5:2 (AKJV) American King James Version

Versions

PAV   ਤਾਂ ਐਉਂ ਹੋਇਆ ਕਿ ਜਦ ਪਾਤਸ਼ਾਹ ਨੇ ਮਲਕਾ ਅਸਤਰ ਨੂੰ ਅੰਦਰਲੇ ਵੇਹੜੇ ਵਿੱਚ ਖੜੀ ਵੇਖਿਆ ਤਾਂ ਉਹ ਉਸ ਦੀ ਨਿਗਾਹ ਵਿੱਚ ਕਿਰਪਾ ਜੋਗ ਹੋਈ ਅਤੇ ਪਾਤਸ਼ਾਹ ਨੇ ਉਹ ਸੋਨੇ ਦਾ ਆਸਾ ਜਿਹੜਾ ਉਹ ਦੇ ਹੱਥ ਵਿੱਚ ਸੀ ਅਸਤਰ ਵੱਲ ਵਧਾਇਆ ਅਤੇ ਅਸਤਰ ਨੇ ਨੇੜੇ ਜਾ ਕੇ ਆਸੇ ਦੀ ਨੋਕ ਨੂੰ ਛੋਹਿਆ
IRVPA   ਅਤੇ ਜਦ ਰਾਜਾ ਨੇ ਰਾਣੀ ਅਸਤਰ ਨੂੰ ਅੰਦਰਲੇ ਵਿਹੜੇ ਵਿੱਚ ਖੜ੍ਹੀ ਹੋਈ ਵੇਖਿਆ ਤਾਂ ਉਸ ਤੋਂ ਪ੍ਰਸੰਨ ਹੋ ਕੇ ਸੋਨੇ ਦਾ ਆੱਸਾ ਜਿਹੜਾ ਉਹ ਦੇ ਹੱਥ ਵਿੱਚ ਸੀ, ਅਸਤਰ ਵੱਲ ਵਧਾਇਆ। ਤਦ ਅਸਤਰ ਨੇ ਨਜ਼ਦੀਕ ਜਾ ਕੇ ਆੱਸੇ ਦੀ ਨੋਕ ਨੂੰ ਛੂਹਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us