Bible Versions
Bible Books

Esther 5:9 (AKJV) American King James Version

Versions

PAV   ਤਦ ਉਸ ਦਿਨ ਹਾਮਾਨ ਅਨੰਦ ਅਰ ਪਰਸੱਨ ਹੋ ਕੇ ਬਾਹਰ ਨੂੰ ਨਿੱਕਲਿਆ ਪਰ ਜਦ ਹਾਮਾਨ ਨੇ ਮਾਰਦਕਈ ਨੂੰ ਪਾਤਸ਼ਾਹ ਦੇ ਫਾਟਕ ਉੱਤੇ ਵੇਖਿਆ ਕਿ ਨਾ ਉਹ ਉੱਠ ਕੇ ਖੜਾ ਹੋਇਆ ਅਤੇ ਨਾ ਹਟਿਆ ਤਾਂ ਹਾਮਾਨ ਕ੍ਰੋਧ ਨਾਲ ਮਾਰਦਕਈ ਦੇ ਵਿਰੁੱਧ ਭਰ ਗਿਆ
IRVPA   {ਮਾਰਦਕਈ ਨੂੰ ਮਾਰ ਦੇਣ ਦੀ ਸਾਜ਼ਿਸ਼} PS ਉਸ ਦਿਨ ਹਾਮਾਨ ਬਹੁਤ ਹੀ ਅਨੰਦ ਅਤੇ ਮਗਨ ਹੋ ਕੇ ਬਾਹਰ ਨਿੱਕਲਿਆ ਪਰ ਜਦ ਉਸ ਨੇ ਮਾਰਦਕਈ ਨੂੰ ਸ਼ਾਹੀ ਫਾਟਕ ਉੱਤੇ ਵੇਖਿਆ ਕਿ ਨਾ ਤਾਂ ਉਹ ਉੱਠ ਕੇ ਖੜ੍ਹਾ ਹੋਇਆ ਅਤੇ ਨਾ ਹੀ ਹਟਿਆ ਤਾਂ ਹਾਮਾਨ ਮਾਰਦਕਈ ਦੇ ਵਿਰੁੱਧ ਗੁੱਸੇ ਨਾਲ ਭਰ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us