Versions
PAV ਹਰ ਖੋਤੇ ਦੇ ਪਲੋਠੇ ਨੂੰ ਲੇਲੇ ਨਾਲ ਛੁਡਾ ਲਵੋ ਪਰ ਜੇਕਰ ਨਾ ਛੁਡਾਉਣਾ ਹੋਵੇ ਤਾਂ ਉਸ ਦੀ ਧੌਣ ਤੋੜ ਸੁੱਟੋ ਅਰ ਆਪਣੇ ਪੁੱਤ੍ਰਾਂ ਵਿੱਚੋਂ ਆਦਮੀ ਦੇ ਹਰ ਪਲੋਠੇ ਨੂੰ ਛੁਡਾ ਲਵੋ
IRVPA ਹਰ ਗਧੇ ਦੇ ਪਹਿਲੌਠੇ ਨੂੰ ਲੇਲੇ * ਲੇਲੇ ਦਾ ਬਲੀਦਾਨ ਸਵੀਕਾਰ ਹੈ ਨਾ ਕਿ ਗਧੇ ਦਾ ਨਾਲ ਛੁਡਾ ਲਵੋ ਪਰ ਜੇਕਰ ਨਾ ਛੁਡਾਉਣਾ ਹੋਵੇ ਤਾਂ ਉਸ ਦੀ ਧੌਣ ਤੋੜ ਸੁੱਟੋ ਅਤੇ ਆਪਣੇ ਪੁੱਤਰਾਂ ਵਿੱਚੋਂ ਆਦਮੀ ਦੇ ਹਰ ਪਹਿਲੌਠੇ ਨੂੰ ਛੁਡਾ ਲਵੋ।