Versions
PAV ਫੇਰ ਐਉਂ ਹੋਇਆ ਕਿ ਜਾਂ ਫ਼ਿਰਊਨ ਨੇ ਸਾਡਾ ਬਾਹਰ ਜਾਣਾ ਔਖਾ ਕਰ ਦਿੱਤਾ ਤਾਂ ਯਹੋਵਾਹ ਨੇ ਮਿਸਰ ਦੇਸ ਦੇ ਸਾਰੇ ਪਲੋਠਿਆਂ ਨੂੰ ਮਾਰ ਸੁੱਟਿਆ ਆਦਮੀ ਦੇ ਪਲੋਠੇ ਤੋਂ ਲੈਕੇ ਡੰਗਰ ਦੇ ਪਲੋਠੇ ਤੀਕ। ਏਸ ਲਈ ਅਸੀਂ ਯਹੋਵਾਹ ਨੂੰ ਨਰਾਂ ਵਿੱਚੋਂ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਬਲੀ ਦਿੰਦੇ ਹਾਂ ਅਰ ਆਪਣੇ ਪੁੱਤ੍ਰਾਂ ਵਿੱਚੋਂ ਹਰ ਪਲੋਠੇ ਨੂੰ ਛੁਡਾ ਲੈਂਦੇ ਹਾਂ
IRVPA ਫੇਰ ਇਸ ਤਰ੍ਹਾਂ ਹੋਇਆ ਕਿ ਜਾਂ ਫ਼ਿਰਊਨ ਨੇ ਸਾਡਾ ਬਾਹਰ ਜਾਣਾ ਔਖਾ ਕਰ ਦਿੱਤਾ ਤਾਂ ਯਹੋਵਾਹ ਨੇ ਮਿਸਰ ਦੇਸ ਦੇ ਸਾਰੇ ਪਹਿਲੌਠਿਆਂ ਨੂੰ ਮਾਰ ਸੁੱਟਿਆ ਆਦਮੀ ਦੇ ਪਹਿਲੌਠੇ ਤੋਂ ਲੈ ਕੇ ਡੰਗਰ ਦੇ ਪਹਿਲੌਠੇ ਤੱਕ। ਇਸ ਲਈ ਅਸੀਂ ਯਹੋਵਾਹ ਨੂੰ ਨਰਾਂ ਵਿੱਚੋਂ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਬਲੀ ਦਿੰਦੇ ਹਾਂ ਅਤੇ ਆਪਣੇ ਪੁੱਤਰਾਂ ਵਿੱਚੋਂ ਹਰ ਪਹਿਲੌਠੇ ਨੂੰ ਛੁਡਾ ਲੈਂਦੇ ਹਾਂ।