Versions
PAV ਏਹ ਤੁਹਾਡੇ ਹੱਥਾਂ ਉੱਤੇ ਨਿਸ਼ਾਨ ਅਤੇ ਤੁਹਾਡੇ ਨੇਤ੍ਰਾਂ ਦੇ ਵਿੱਚ ਯਾਦਗਾਰੀ ਲਈ ਹੋਵੇਗਾ ਤਾਂ ਜੋ ਯਹੋਵਾਹ ਦੀ ਬਿਵਸਥਾ ਤੁਹਾਡੇ ਮੂੰਹ ਵਿੱਚ ਰਹੇ ਕਿਉਂ ਕਿ ਯਹੋਵਾਹ ਨੇ ਤਕੜੇ ਹੱਥ ਨਾਲ ਤੁਹਾਨੂੰ ਮਿਸਰੋਂ ਕੱਢਿਆ
IRVPA ਇਹ ਤੁਹਾਡੇ ਹੱਥਾਂ ਉੱਤੇ ਨਿਸ਼ਾਨ ਅਤੇ ਤੁਹਾਡੇ ਨੇਤਰਾਂ ਦੇ ਵਿੱਚ ਯਾਦਗਿਰੀ ਲਈ ਹੋਵੇਗਾ ਤਾਂ ਜੋ ਯਹੋਵਾਹ ਦੀ ਬਿਵਸਥਾ ਤੁਹਾਡੇ ਮੂੰਹ ਵਿੱਚ ਰਹੇ ਕਿਉਂਕਿ ਯਹੋਵਾਹ ਨੇ ਤਕੜੇ ਹੱਥ ਨਾਲ ਤੁਹਾਨੂੰ ਮਿਸਰੋਂ ਕੱਢਿਆ।