Versions
PAV ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ, ਖੜੇ ਰਹੋ ਅਰ ਯਹੋਵਾਹ ਦੇ ਬਚਾਉ ਨੂੰ ਵੇਖੋ ਜਿਹੜਾ ਅੱਜ ਦੇ ਦਿਨ ਤੁਹਾਡੇ ਲਈ ਕਰੇਗਾ ਕਿਉਂ ਕਿ ਜਿਹੜੇ ਮਿਸਰੀ ਤੁਸੀਂ ਅੱਜ ਵੇਖਦੇ ਹੋ ਫੇਰ ਸਦਾ ਤੀਕ ਕਦੀ ਨਾ ਵੇਖੋਗੇ
IRVPA ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ, ਖੜੇ ਰਹੋ ਅਤੇ ਯਹੋਵਾਹ ਦੇ ਬਚਾਉ ਨੂੰ ਵੇਖੋ ਜਿਹੜਾ ਅੱਜ ਦੇ ਦਿਨ ਤੁਹਾਡੇ ਲਈ ਕਰੇਗਾ ਕਿਉਂਕਿ ਜਿਹੜੇ ਮਿਸਰੀ ਤੁਸੀਂ ਅੱਜ ਵੇਖਦੇ ਹੋ ਫੇਰ ਸਦਾ ਤੱਕ ਕਦੀ ਨਾ ਵੇਖੋਗੇ।