Versions
PAV ਮਿਸਰੀਆਂ ਨੇ ਪਿੱਛਾ ਕੀਤਾ ਅਰ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਫ਼ਿਰਊਨ ਦੇ ਸਾਰੇ ਘੋੜੇ ਅਰ ਉਸ ਦੇ ਰਥ ਅਰ ਘੋੜ ਚੜ੍ਹੇ ਸਮੁੰਦਰ ਦੇ ਵਿੱਚ ਆ ਗਏ
IRVPA ਮਿਸਰੀਆਂ ਨੇ ਪਿੱਛਾ ਕੀਤਾ ਅਤੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਫ਼ਿਰਊਨ ਦੇ ਸਾਰੇ ਘੋੜੇ ਅਤੇ ਉਸ ਦੇ ਰੱਥ ਅਤੇ ਘੋੜ ਚੜ੍ਹੇ ਸਮੁੰਦਰ ਵਿੱਚ ਆ ਗਏ।