Versions
PAV ਤਾਂ ਐਉਂ ਹੋਇਆ ਕਿ ਸਵੇਰ ਦੇ ਪਹਿਰ ਯਹੋਵਾਹ ਨੇ ਮਿਸਰੀਆਂ ਦੇ ਡੇਰੇ ਨੂੰ ਅੱਗ ਅਰ ਬੱਦਲ ਦੇ ਥੰਮ੍ਹ ਦੇ ਵਿੱਚੋਂ ਦੀ ਡਿਠਾ ਅਤੇ ਮਿਸਰੀਆਂ ਦੇ ਡੇਰੇ ਨੂੰ ਗੜਬੜਾਹਟ ਵਿੱਚ ਪਾ ਦਿੱਤਾ
IRVPA ਤਾਂ ਇਸ ਤਰ੍ਹਾਂ ਹੋਇਆ ਕਿ ਸਵੇਰ ਦੇ ਪਹਿਰ ਯਹੋਵਾਹ ਨੇ ਮਿਸਰੀਆਂ ਦੇ ਡੇਰੇ ਨੂੰ ਅੱਗ ਅਤੇ ਬੱਦਲ ਦੇ ਥੰਮ੍ਹ ਦੇ ਵਿੱਚੋਂ ਦੀ ਡਿੱਠਾ ਅਤੇ ਮਿਸਰੀਆਂ ਦੇ ਡੇਰੇ ਨੂੰ ਗੜਬੜਾਹਟ ਵਿੱਚ ਪਾ ਦਿੱਤਾ।