Versions
PAV ਅਰ ਮਿਸਰੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਫ਼ਿਰਊਨ ਦੇ ਸਾਰੇ ਘੋੜੇ ਅਰ ਰਥ ਅਰ ਉਸ ਦੇ ਘੋੜ ਚੜ੍ਹੇ ਅਰ ਉਸ ਦੀ ਫੌਜ ਉਨ੍ਹਾਂ ਦੇ ਤੰਬੂ ਲਾਉਂਦਿਆਂ ਤੇ ਸਮੁੰਦਰ ਦੇ ਕੋਲ ਅਰ ਪੀ-ਹਹੀਰੋਥ ਦੇ ਕੋਲ ਬਆਲ-ਸਫ਼ੋਨ ਦੇ ਸਾਹਮਣੇ ਜਾ ਟੱਕਰੀ।।
IRVPA ਅਤੇ ਮਿਸਰੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਫ਼ਿਰਊਨ ਦੇ ਸਾਰੇ ਘੋੜੇ ਅਤੇ ਰੱਥ ਅਤੇ ਉਸ ਦੇ ਘੋੜ ਚੜ੍ਹੇ ਅਤੇ ਉਸ ਦੀ ਫੌਜ ਉਨ੍ਹਾਂ ਦੇ ਤੰਬੂ ਲਾਉਂਦਿਆਂ ਤੇ ਸਮੁੰਦਰ ਦੇ ਕੋਲ ਅਤੇ ਪੀ-ਹਹੀਰੋਥ ਦੇ ਕੋਲ ਬਆਲ-ਸਫ਼ੋਨ ਦੇ ਸਾਹਮਣੇ ਜਾ ਟੱਕਰੀ।