Versions
PAV ਜੇ ਕੋਈ ਮਨੁੱਖ ਆਪਣੇ ਗਵਾਂਢੀ ਨੂੰ ਖੋਤਾ ਯ ਬਲਦ ਯਾ ਭੇਡ ਯਾ ਕੋਈ ਪਸੂ ਸਾਂਭਣ ਲਈ ਦੇਵੇ ਅਰ ਉਹ ਮਰ ਜਾਵੇ ਯਾ ਸੱਟ ਖਾ ਜਾਵੇ ਯਾ ਕਿਸੇ ਦੇ ਵੇਖੇ ਬਿਨਾ ਕਿਤੇ ਹੱਕਿਆ ਜਾਵੇ
IRVPA ਜੇ ਕੋਈ ਮਨੁੱਖ ਆਪਣੇ ਗੁਆਂਢੀ ਨੂੰ ਗਧਾ ਜਾਂ ਬਲ਼ਦ ਜਾਂ ਭੇਡ ਜਾਂ ਕੋਈ ਪਸ਼ੂ ਸਾਂਭਣ ਲਈ ਦੇਵੇ ਅਤੇ ਉਹ ਮਰ ਜਾਵੇ ਜਾਂ ਸੱਟ ਖਾ ਜਾਵੇ ਜਾਂ ਕਿਸੇ ਦੇ ਵੇਖੇ ਬਿਨਾਂ ਕਿਤੇ ਹੱਕਿਆ ਜਾਵੇ